ਨਿਰਮਲ ਸਿੰਘ
ਜਲੰਧਰ /ਫਿਰੋਜ਼ਪੁਰ 25 ਜੂਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ ਜਿਲਾ ਫਿਰੋਜਪੁਰ ਦੇ ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ ਜਤਾਲਾ ਜੋਨ ਪ੍ਰਧਾਨ ਗੁਰਮੇਲ ਸਿੰਘ ਜੀਆ ਬੱਗਾ ਇਕਾਈ ਬੋਹੜ ਸਿੰਘ ਝੋਕ ਹਰੀ ਹਰ ਦੀ ਅਗਵਾਈ ਹੇਠ ਕੈਂਟਰ ਯੂਨੀਅਨ ਦੀ ਕਮੇਟੀ ਦਾ ਗੱਠਨ ਕੀਤਾ ਗਿਆ ਕਿਸਾਨ ਭਰਾਵਾਂ ਨੇ ਵਿਸ਼ਵਾਸ ਦਵਾਇਆ ਕੀ ਅਸੀਂ ਹਰ ਹੀਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਆਂ 11 ਮੈਂਬਰੀ ਕਮੇਟੀ ਬਣਾਈ ਗਈ ਆ ਜਿਸ ਵਿੱਚ ਪ੍ਰਧਾਨ ਰਾਘਵ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਸਕੱਤਰ ਇਲਾਸ ਖਜਾਨਚੀ ਸੁਮੀਤ ਨੂੰ ਅਹੁਦੇ ਦਿੱਤੇ ਗਏ । ਫਿਰੋਜ਼ਪੁਰ ਛਾਉਣੀ ਕਮੇਟੀ ਬਣਾਉਣ ਮੌਕੇ ਪਿੱਪਲ ਸਿੰਘ ਅਵਤਾਰ ਸਿੰਘ ਸਕੱਤਰ ਸੁਖਜਿੰਦਰ ਸਿੰਘ ਫੌਜੀ ਚੈਨ ਸਿੰਘ ਗੁਰਵਿੰਦਰ ਸਿੰਘ ਅਤੇ ਹੋਰ ਕਿਸਾਨ ਵੀ ਹਾਜਰ ਸਨ

More Stories
नितिन कोहली कार्यालय की ओर से नई हेल्पलाइन और कार्यालय सेवा की आधिकारिक शुरुआत,किया हेल्पलाइन नंबर जारी
जालंधर में फिर हुई शर्मनाक घटना , शिक्षक दसवीं की छात्रा के साथ करने लगा जबरदस्ती
*ਕੇਂਦਰ ਸਰਕਾਰ ਵੱਲੋਂ ਸੰਵਿਧਾਨ ਦੀ ਸੋਧ ਕਰਕੇ ਚੰਡੀਗੜ੍ਹ ਨੂੰ ਪੰਜਾਬ ਨਾਲੋਂ ਖੋਹਣਾ ਪੰਜਾਬੀਆਂ ਨਾਲ ਬੇਇਨਸਾਫੀ ਅਤੇ ਸਾਡੇ ਸੰਵਿਧਾਨਿਕ ਹੱਕਾਂ ਤੇ ਡਾਕਾ ਹੈ। ਚੰਡੀਗੜ੍ਹ ਨਾਲ ਪੰਜਾਬੀਆਂ ਦੇ ਜਜ਼ਬਾਤ ਜੁੜੇ ਹਨ ਅਤੇ ਇਸ ਨੂੰ ਕਦੇ ਵੀ ਪੰਜਾਬ ਤੋਂ ਵੱਖ ਨਹੀਂ ਕੀਤਾ ਜਾ ਸਕਦਾ