Amritsar Crime Punjab ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਤੇ ਜਗਤਾਰ ਤਰਨਤਾਰਨ ਵੱਲੋਂ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ, ਵਾਇਰਲ ਪੋਸਟ ’ਚ ਸਕੂਲਾਂ ’ਚ ਮੁੱਖ ਮਹਿਮਾਨ ਵਜੋਂ ਬੁਲਾਉਣ ਵਾਲਿਆਂ ਨੂੰ ਵੀ ਧਮਕੀ 2 months ago ਅੰਮ੍ਰਿਤਸਰ (ਵਰਿੰਦਰ ਸ਼ਰਮਾ) — ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ...