October 9, 2026

ਸ਼੍ਰੀ ਹਰਮਿੰਦਰ ਸਾਹਿਬ ਬਾਰੇ ਈਮੇਲ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬਿਨਾ ਦੇਰ ਲੱਭ ਕੇ ਖਾਲਸਾ ਪੰਥ ਦੇ ਸਾਹਮਣੇ ਨਸ਼ਰ ਕੀਤਾ ਜਾਵੇ, ਪੰਮਾ

ਬਿਊਰੋ: ਪਰਮਜੀਤ ਸਿੰਘ ਪੰਮਾ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਆ ਰਹੀਆਂ ਧਮਕੀ ਭਰੀਆ ਈਮੇਲ ਦੇ ਮਾਮਲੇ ਚ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕੋਈ ਸੰਜੀਦਾ ਨੋਟਿਸ ਨਹੀਂ ਲਿਆ ਜੋ ਕਿ ਨਿਰਾਸ਼ਾਜਨਕ ਹੈ, ਬੇਅਦਬੀ ਤੇ ਧਮਕੀਆਂ ਦੇ ਮਾਮਲੇ ਚ ਆਪ ਸਰਕਾਰ ਦੀ ਨਾਕਾਮੀ ਤੇ ਸਵਾਲ ਚਕਦੀਆ ਪੰਮਾ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਇੱਕ ਐਸਾ ਅਧਿਆਤਮਿਕ ਕੇਂਦਰ ਹੈ ਜਿਸ ਦੀ ਪਵਿੱਤਰਤਾ ਤੇ ਮਰਿਆਦਾ ਦੀ ਰੱਖਿਆ ਕਰਨਾ ਸਾਰਿਆ ਦੀ ਜਿੰਮੇਵਾਰੀ ਹੈ ਉਨਾਂ ਨੇ ਖੁਫੀਆ ਏਜੰਸੀ,ਤੇ ਸਾਈਬਰ ਵਿੰਗ ਤੇ ,ਏ ਨ ਆਈ, ਵੀ ਸਰਗਰਮ ਹਨ ਫਿਰ ਵੀ ਹਜੇ ਤੱਕ ਮੁੱਖ ਦੋਸ਼ੀ ਦੀ ਪਤਾ ਨਾ ਲੱਗਣਾ ਚਿੰਤਾਜਨਕ ਤੇ ਸਰਕਾਰਾਂ ਦੀ ਨਾਕਾਮੀ ਹੈ, ਉਨ੍ਹਾਂ ਨੇ ਕਹਾ ਕਿ ਸਿਰਫ ਪੰਜਾਬ ਦਾ ਮਾਮਲਾ ਨਹੀਂ ਇਹ ਦੇਸ਼ ਦੀ ਸੁਰੱਖਿਆ ਦਾ ਮਾਮਲਾ ਹੈਂ, ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਗੰਭੀਰਤਾ ਨਾਲ ਕਾਰਵਾਹੀ ਕਰਨੀ ਚਾਹੀਦੀ ਹੈ

About The Author

You may have missed

कूड़े के ढेरों ने खोली भगवंत मान सरकार और जालंधर नगर निगम की पोल, भाजपा नेताओं ने अलग-अलग स्थानों पर खड़े होकर जताया जोरदार विरोध जालंधर की जनता को टैक्स देने के बदले में गंदगी,बदबू और बीमारी का खतरा मिल रहा- अशोक सरीन हिक्की  शहर में सार्वजनिक स्थानों पर कूड़े के ढेर सरकार की नाकामी का प्रमाण-मनोरंजन कालिया  जनता को नारकीय परिस्थितियों में रहने के लिए मजबूर करना बेहद दुर्भाग्यपूर्ण- सुशील रिंकू  रामामंडी चौक जैसे व्यस्त इलाके में कूड़े के ढेर शहर की छवि को खराब कर रहे- राकेश राठौड़  विकासपुरी सहित शहर के अनेक इलाकों में सफाई व्यवस्था चरमरा चुकी है- केडी भंडारी  जालंधर की जनता को गंदगी और बीमारी के खतरे के हवाले करके सरकार विकास के झूठे दावे नहीं कर सकती- शीतल अंगूराल  निगम को फोटो खिंचवाने के बजाय नियमित सफाई व्यवस्था सुनिश्चित करे मंजीत टीटू कूड़े का सही ढंग से उठाव और निपटारा न होना नगर निगम की कार्यप्रणाली पर गंभीर सवाल खड़े करता है- सुशील शर्मा  सरकार को जनता को जवाब देना चाहिए सफाई व्यवस्था के नाम पर खर्च संसाधनों का जमीनी स्तर पर कहा- अमरजीत सिंह अमरी