


ਜਲੰਧਰ, ਵਰਿੰਦਰ ਸ਼ਰਮਾ: ਥਾਣਾ ਡਵੀਜਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ ਸੀ, ਦੀ ਜਾਂਚ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਪਰਾਧ ਵਿੱਚ ਵਰਤੇ ਗਏ 5 ਖੋਹੇ ਗਏ ਮੋਬਾਈਲ ਫੋਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਅਤੇ ਮੁਕੱਦਮਾ ਨੰਬਰ 174 ਮਿਤੀ 25.07.2025 ਨੂੰ ਧਾਰਾ 304(2), 317(2) ਬੀ.ਐਨ.ਐਸ ਅਧੀਨ ਮੁਕੱਦਮਾ ਦਰਜ਼ ਕੀਤਾ।

ਮੁਲਜ਼ਮਾਂ ਦੀ ਪਛਾਣ 1. ਅਜੀਤ ਸਿੰਘ ਪੁੱਤਰ ਬਲਰਾਮ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, 2. ਕਿਸ਼ਨ ਕੁਮਾਰ ਪੁੱਤਰ ਬ੍ਰਿਜ ਕਿਸ਼ੋਰ ਵਾਸੀ ਗਲੀ ਨੰਬਰ 7, ਸੰਜੇ ਗਾਂਧੀ ਨਗਰ, ਜਲੰਧਰ, 3. ਸਾਬੀਰ ਅਲੀ ਪੁੱਤਰ ਅਸ਼ਕ ਮੀਆਂ ਵਾਸੀ ਗਲੀ ਨੰਬਰ 6, ਸੰਜੇ ਗਾਂਧੀ ਨਗਰ, ਜਲੰਧਰ ਵਜੋਂ ਹੋਈ ਹੈ। ਇਹ ਵੀ ਖੁਲਾਸਾ ਕੀਤਾ ਗਿਆ ਕਿ ਮੁਲਜ਼ਮ ਅਜੀਤ ਸਿੰਘ ਖ਼ਿਲਾਫ਼ ਪਹਿਲਾਂ ਹੀ ਸਨੈਚਿੰਗ ਅਤੇ ਆਰਮਜ਼ ਐਕਟ ਦੀ ਉਲੰਘਣਾ ਨਾਲ ਸਬੰਧਤ ਤਿੰਨ ਮੁਕੱਦਮੇ ਦਰਜ ਹਨ, ਜਦੋਂ ਕਿ ਮੁਲਜ਼ਮ ਕਿਸ਼ਨ ਕੁਮਾਰ ਖ਼ਿਲਾਫ਼ ਸਨੈਚਿੰਗ ਨਾਲ ਸਬੰਧਤ ਇੱਕ ਮੁਕੱਦਮਾ ਦਰਜ ਹੈ।

ਸੀ.ਪੀ ਜਲੰਧਰ ਨੇ ਦੁਹਰਾਇਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ।_

More Stories
गुरु पूर्णिमा पर भाजपा जालंधर शहरी ने 14 मंडलों में आयोजित किए श्रद्धा एवं सम्मान कार्यक्रम गुरुओं के आदर्शों पर चलकर ही सशक्त समाज और राष्ट्र का निर्माण संभव : अशोक सरीन हिक्की
दिल्ली में ड्रामा, पंजाब में ढोंग — आम आदमी पार्टी का असली चेहरा बेनकाब
सातवीं मंजिल से कूदकर एमबीबीएस छात्र की मौत, जीएमसीएच-32 में मचा हड़कंप