May 25, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਭਗਵੰਤ ਮਾਨ ਨੇ ਕਿਹਾ, ਅਸੀਂ ਤੁਹਾਡੇ ਵਰਗੇ ਆਮ ਲੋਕ ਹੀ ਹਾਂ, ਇਸ ਲਈ ਅਸੀਂ ਤੁਹਾਡੇ ਦੁੱਖ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ, ਸਾਡੇ ਉਮੀਦਵਾਰ ਨੂੰ ਜਿਤਾਓ, ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬੁਲੰਦ ਕਰਨਗੇ ਅਸੀਂ ਪੰਜਾਬ ਦੇ 90 ਫ਼ੀਸਦੀ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਇਲਾਜ ਲਈ ਆਮ ਆਦਮੀ ਕਲੀਨਿਕ ਬਣਾਏ ਅਤੇ ਆਮ ਘਰਾਂ ਦੇ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ – ਭਗਵੰਤ ਮਾਨ ਮੈਂ ਹਰ ਰੋਜ਼ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਕਿਸੇ ਵੀ ਅਜਿਹੀ ਫਾਈਲ ‘ਤੇ ਦਸਤਖ਼ਤ ਨਾ ਕਰਾਂ, ਜਿਸ ਨਾਲ ਪੰਜਾਬ ਦੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝ ਜਾਵੇ – ਭਗਵੰਤ ਮਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਦੀ ਟੋਨ ਬਦਲੀ, ਚੋਣਾਂ ਦੇ ਪਹਿਲੇ ਪੜਾਅ ‘ਚ ਹੀ ਲੋਕ ਬਦਲ ਗਏ, ਇੰਡੀਆ ਗੱਠਜੋੜ 102 ਸੀਟਾਂ ‘ਚੋਂ 60 ਤੋਂ 65 ਸੀਟਾਂ ‘ਤੇ ਜਿੱਤ ਰਿਹਾ ਹੈ-ਭਗਵੰਤ ਮਾਨ 10 ਸਾਲਾਂ ਤੋਂ ਨਫ਼ਰਤ ਦੀ ਰਾਜਨੀਤੀ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਲਈ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਅੱਜ ਵੀ ਮੰਗਲ-ਸੂਤਰ ਦੇ ਨਾਮ ‘ਤੇ ਵੋਟਾਂ ਮੰਗ ਰਹੇ ਹਨ – ਭਗਵੰਤ ਮਾਨ ਜਲੰਧਰ ‘ਚ ਸੁਸ਼ੀਲ ਰਿੰਕੂ ‘ਤੇ ਮਾਨ ਨੇ ਕਿਹਾ- ਪੰਜਾਬ ਨੂੰ ਧੋਖਾ ਦੇਣ ਵਾਲੇ ਦੀ ਜ਼ਮਾਨਤ ਜ਼ਬਤ ਕਰਵਾ ਦਿਓ।

ਜਲੰਧਰ/ਚੰਡੀਗੜ੍ਹ, 26 ਅਪ੍ਰੈਲ (ਵਰਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਜਲੰਧਰ...